ਸ੍ਰੀਮਤੀ ਸਤੀਸ਼ ਗੁਪਤਾ ਸਰਵਹਿੱਤਕਾਰੀ ਵਿੱਦਿਆ ਮੰਦਰ ਸੀਨੀਅਰ ਸਕੈਂਡਰੀ ਸਕੂਲ ਜਗਰਾਓਂ ਵਿਖੇ ਪ੍ਰਿੰਸੀਪਲ ਸ੍ਰੀਮਤੀ ਨੀਲੂ ਨਰੂਲਾ ਜੀ ਦੀ ਅਗਵਾਈ ਅਧੀਨ ਦੀਵਾਲੀ ਦੇ ਪਵਿੱਤਰ ਦਿਹਾੜੇ ਤੇ ਸਕੂਲ ਦੇ ਪ੍ਰਧਾਨ ਡਾਕਟਰ ਅੰਜੂ ਗੋਇਲ ਜੀ ਨੇ ਸੇਵਾਦਾਰਾਂ ਨੂੰ ਵਰਦੀਆਂ ਤੇ ਬਿਸਕੁਟ ਵੰਡ ਕੇ ਦਿਵਾਲੀ ਦੀਆਂ ਵਧਾਈਆਂ ਦਿੱਤੀਆਂ।
ਇਸ ਮੌਕੇ ਤੇ ਪ੍ਰਿੰਸੀਪਲ ਸ੍ਰੀਮਤੀ ਨੀਲੂ ਨਰੂਲਾ ਜੀ ਅਤੇ ਮੈਨੇਜਰ ਐਡਵੋਕੇਟ ਵਿਵੇਕ ਭਾਰਦਵਾਜ ਜੀ ਨੇ ਪ੍ਰਧਾਨ ਡਾਕਟਰ ਅੰਜੂ ਗੋਇਲ ਜੀ ਦਾ ਧੰਨਵਾਦ ਕੀਤਾ।

Facebook Link : Click Here

Share it :

Leave a Comment